We’ve updated our Terms of Use to reflect our new entity name and address. You can review the changes here.
We’ve updated our Terms of Use. You can review the changes here.

Nanak Ki Malhar CD1

by Gurpreet Kaur, Keerat Kaur

/
  • Streaming + Download

    Includes unlimited streaming via the free Bandcamp app, plus high-quality download in MP3, FLAC and more.
    Purchasable with gift card

      $5.50 USD  or more

     

1.
ਮਃ ੨ ॥ ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ਹ ਸਹ ਨਾਲਿ ਪਿਆਰੁ ॥੨॥
2.
ਮਲਾਰਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ ਚਿਤ ਸਰੋਵਰ ਆਤਮ ਜਲ ੁਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥
3.
4.
ਮਲਾਰ ਮਹਲਾ ੧ ॥ ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ ਭਈ ਬੰਧਨ ਗੁਰਿ ਖੋਲੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥
5.
ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥ ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥
6.
7.
8.
ਮਲਾਰ ਮਹਲਾ ੫ ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥

about

Raag Malhar is 27th Raag to appear in the raag wise collection of Shabads in Sri Guru Granth Sahib Ji. Malhar is a raag of rainy season. With the passage of time various forms of Raag Malhar have come into existence like, Malhar, Shudh Malhar, Megh Malhar, Mia Ki Malhar, Gaund Malhar, Meera Malhar, Nat Malhar, Des Malhar, Ramdasi Malhar, Sur Malhar, Kedar Malhar. Another rare and unknown form of Raag Malhar has been mentioned by few masters of Indian Classical Music like Pandit Jasraj and Pandit Vikas Kashalkar. This aprachalit raag form is ‘Nanak Ki Malhaar‘. It is ‘supposed’ to be a creation of Guru Nanak himself.

To preserve this unique but practically unknown raag ‘Nanak Ki Malhar’ and one that has been associated with the founder of Sikh faith, we here by dedicate this album of Gurbani sung in various forms of Malhar as ‘Nanak Ki Malhar‘. In this album there are three gurbani compositions in Raag Nanak Ki Malhar.

credits

released December 23, 2014

license

all rights reserved

tags

about

Gurmat Gian Group India

Gurpreet Kaur is a singer and a composer. Her interest is in composing and singing Gurbani Shabads in Indian Classical style.
Till now she has recorded 20 cds of Gurbani Keertan.

contact / help

Contact Gurmat Gian Group

Streaming and
Download help

Report this album or account

If you like Nanak Ki Malhar CD1, you may also like: