Nanak Ki Malhar CD2

by Gurpreet Kaur, Keerat Kaur

/
  • Streaming + Download

    Includes unlimited streaming via the free Bandcamp app, plus high-quality download in MP3, FLAC and more.

      $5 USD  or more

     

1.
2.
3.
4.
5.
6.
7.
8.
9.

about

Raag Malhar is 27th Raag to appear in the raag wise collection of Shabads in Sri Guru Granth Sahib Ji. Malhar is a raag of rainy season. With the passage of time various forms of Raag Malhar have come into existence like, Malhar, Shudh Malhar, Megh Malhar, Mia Ki Malhar, Gaund Malhar, Meera Malhar, Nat Malhar, Des Malhar, Ramdasi Malhar, Sur Malhar, Kedar Malhar. Another rare and unknown form of Raag Malhar has been mentioned by few masters of Indian Classical Music like Pandit Jasraj and Pandit Vikas Kashalkar. This aprachalit raag form is ‘Nanak Ki Malhaar‘. It is ‘supposed’ to be a creation of Guru Nanak himself.

To preserve this unique but practically unknown raag ‘Nanak Ki Malhar’ and one that has been associated with the founder of Sikh faith, we here by dedicate this album of Gurbani sung in various forms of Malhar as ‘Nanak Ki Malhar‘. In this album there are three gurbani compositions in Raag Nanak Ki Malhar.

credits

released December 25, 2014

tags

license

all rights reserved

about

Gurmat Gian Group India

Gurpreet Kaur is a singer and a composer. Her interest is in composing and singing Gurbani Shabads in Indian Classical style.
Till now she has recorded 20 cds of Gurbani Keertan.

contact / help

Contact Gurmat Gian Group

Streaming and
Download help

Track Name: Har Jan Bolat Sri Raam Nama .. Meera Malhar
ਮਲਾਰ ਮਹਲਾ ੪ ਪੜਤਾਲ ਘਰੁ ੩
ੴਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀ ਰਾਮ ਨਾਮਾ ਮਿਲਿ ਸਾਧ ਸੰਗਤਿ ਹਰਿ ਤੋਰ ॥੧॥ ਰਹਾਉ ॥
ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥
ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿ ਹਰ ਕੀ ਘੋਰ ॥੨॥
ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥
ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥
Track Name: Ab Apnae Pritam Seon Ban Aaee .. Ramdasi Malhar
ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥
ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥
Track Name: Baras Megh Ji Til Bilam n Laao .. Gaund Malhar
ਮਲਾਰ ਮਹਲਾ ੫ ॥
ਬਰਸੁ ਮੇਘਜੀ ਤਿਲੁ ਬਿਲਮੁ ਨ ਲਾਉ ॥
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹ ੁਬਿਸਾਰੇ ॥
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
ਕਹ ੁਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥
Track Name: Gurmukh Mallar Raag Jo Karhen Tin Man Tan Sheetal Hoae .. Malhar
ਸਲੋਕ ਮ; ੩ ॥
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥
ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥
ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥
Track Name: Suniae Bajae Baaj Suhavee .. Nanak Ki Malhar
ਮਲਾਰ ਮਹਲਾ ੫ ॥
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥
ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥
ਸੁਨੀਐ ਬਾਜੈ ਬਾਜ ਸੁਹਾਵੀ ॥
ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥
ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥
ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥
ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥
ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥
ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥