We’ve updated our Terms of Use to reflect our new entity name and address. You can review the changes here.
We’ve updated our Terms of Use. You can review the changes here.

Nanak Ki Malhar CD3

by Gurpreet Kaur, Keerat Kaur

/
  • Streaming + Download

    Includes unlimited streaming via the free Bandcamp app, plus high-quality download in MP3, FLAC and more.
    Purchasable with gift card

      $5 USD  or more

     

1.
2.
ਸਲੋਕ ਮ; ੩ ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
3.
ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ਲਲਿਤ ਗੁਨਗ´ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥
4.
ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥   ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥
5.
6.
ਮਲਾਰਮਹਲਾ ੫ ॥ ਬਰਸੁ ਸਰਸੁ ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥ ਸੰਤ ਸੰਗੇ ਮਨੁ ਪਰਫੜ ੈਮਿਲਿ ਮੇਘ ਧਰ ਸੁਹਾਗ ॥੧॥ ਘਨ ਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥੨॥
7.
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥

about

Raag Malhar is 27th Raag to appear in the raag wise collection of Shabads in Sri Guru Granth Sahib Ji. Malhar is a raag of rainy season. With the passage of time various forms of Raag Malhar have come into existence like, Malhar, Shudh Malhar, Megh Malhar, Mia Ki Malhar, Gaund Malhar, Meera Malhar, Nat Malhar, Des Malhar, Ramdasi Malhar, Sur Malhar, Kedar Malhar. Another rare and unknown form of Raag Malhar has been mentioned by few masters of Indian Classical Music like Pandit Jasraj and Pandit Vikas Kashalkar. This aprachalit raag form is ‘Nanak Ki Malhaar‘. It is ‘supposed’ to be a creation of Guru Nanak himself.

To preserve this unique but practically unknown raag ‘Nanak Ki Malhar’ and one that has been associated with the founder of Sikh faith, we here by dedicate this album of Gurbani sung in various forms of Malhar as ‘Nanak Ki Malhar‘. In this album there are three gurbani compositions in Raag Nanak Ki Malhar.

credits

released December 26, 2014

license

all rights reserved

tags

about

Gurmat Gian Group India

Gurpreet Kaur is a singer and a composer. Her interest is in composing and singing Gurbani Shabads in Indian Classical style.
Till now she has recorded 20 cds of Gurbani Keertan.

contact / help

Contact Gurmat Gian Group

Streaming and
Download help

Report this album or account

If you like Nanak Ki Malhar CD3, you may also like: